WOODEN MEMENTO - GURABANI TEXT ON WHITE BASE WITH ENGRAVED GOLDEN FLORAL PATTERN
WITH STAND
$25 EACH
5 OPTIONS AVAILABLE
1. ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥ ਸਤਿਨਾਮ ਸ੍ਰੀ ਵਾਹਿਗੁਰੂ
2. ੴ ਸਤਿਨਾਮ IK ONKAR SATNAM KARTA PURAKH NIRBHAU NIRVAIR AKAL-MURAT AJUNI SAIBHANG GUR-PARSAD ॥ ॥੧॥
JAP॥ AD SACH JUGAD SACH ॥ HAI BHI SACH NANAK HOSI BHI SACH ॥੧॥ ਸਤਿਨਾਮ ਸ੍ਰੀ ਵਾਹਿਗੁਰੂ
3. ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾ ਦੁਖੁ ਲਗੈ ਨ ਭਾਈ
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ॥
ਰਾਖਿ ਲੀਏ ਤਿਨਿ ਰਾਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ॥ ਸਤਿਨਾਮ ਸ੍ਰੀ ਵਾਹਿਗੁਰੂ
4. ਧਨਾਸਰੀ ਮਹਲਾ ੫॥ ਅਉਖੀ ਘੜੀ ਨਾ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ਰਹਾਉ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਚ ਦੇਖਿ ਬਡਾਈ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥ ਸਤਿਨਾਮ ਸ੍ਰੀ ਵਾਹਿਗੁਰੂ
5. ਪਾਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
ਏੇਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਬਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥ ਸਤਿਨਾਮ ਸ੍ਰੀ ਵਾਹਿਗੁਰੂ
BUY ANYONE AMONG THESE
WOODEN MEMENTO - GURBANI TEXT ON WHITE BASE WITH ENGRAVED GOLDEN FLORAL PATTERN - 5 OPTIONS
- Author:RAMESH INDER SINGH
-
$25.00